ਪ੍ਰਸੰਗ ਨੰਬਰ 89: ਗੁਰੂ ਬੈਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਬੈਹਰ ਅਤੇ ਪਿੰਡ ਬਰਨਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 88 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਧਮਤਾਨ ਸਾਹਿਬ ਵਿਖੇ ਭਾਈ ਦਗੋ ਨੂੰ ਸਿੱਖੀ ਨਾਲ ਜੋੜਦੇ ਹਨ, ਜਿਸਦੀ ਪੀੜ੍ਹੀ ਅੱਜ ਵੀ ਉੱਥੇ ਵਸਦੀ ਹੈ ਅਤੇ ਗੁਰੂ ਘਰ ਨਾਲ ਜੁੜੀ ਹੋਈ ਹੈ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਅੱਗੇ […]