ਪ੍ਰਸੰਗ ਨੰਬਰ 69: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪ੍ਰਚਾਰ ਯਾਤਰਾ ਨਾਲ ਸਬੰਧਤ ਗੁਰਦੁਆਰਾ ਟਾਹਲਾ ਸਾਹਿਬ ਜੀ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 68 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਲੋਕਾਂ ਵਿੱਚ ਜਾਤ ਪਾਤ ਦੇ ਵਿਤਕਰੇ ਨੂੰ ਦੂਰ ਕਰਕੇ ਉਹਨਾਂ ਵਿੱਚ ਸਮਾਨਤਾ ਦਾ ਭਾਵ ਪੈਦਾ ਕਰਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਬਠਿੰਡੇ ਵਿੱਚ ਪ੍ਰਚਾਰ ਦੌਰਾਨ ਇੱਕ ਟਾਹਲੀ ਦੇ ਰੁੱਖ ਥੱਲੇ […]