ਪ੍ਰਸੰਗ ਨੰਬਰ 19: ਗੁਰੂ ਸ਼੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 18 ਵਿੱਚ ਅਸੀਂ ਪਾਠਕਾਂ ਨੂੰ ਗੁਰੂ ਹਰਕ੍ਰਿਸ਼ਨ ਜੀ ਦੁਆਰਾ ਕੀਤੇ ਗਏ ਕਾਰਜਾਂ ਬਾਰੇ ਅਤੇ ਭਿਆਨਕ ਬੀਮਾਰੀ ਵੇਲੇ ਲੋਕਾਂ ਦੀ ਸੇਵਾ ਕਰਨ ਬਾਰੇ ਜਾਣੂ ਕਰਵਾਇਆ ਸੀ ਇਸ ਲੜੀ ਵਿੱਚ ਅਸੀਂ ਗੁਰੂ ਹਰਕ੍ਰਿਸ਼ਨ ਜੀ ਦੇ ਜੋਤੀ ਜੋਤਿ ਸਮਾਉਣ ਬਾਰੇ ਅਤੇ ਗੁਰਤਾਗੱਦੀ ਪ੍ਰਤੀ ਕੀਤੇ ਗਏ ਬਚਨਾਂ ਤੋਂ ਜਾਣੂ ਹੋਵਾਂਗੇ 1664 ੲੀਸਵੀ […]
ਪ੍ਰਸੰਗ ਨੰਬਰ 19: ਗੁਰੂ ਸ਼੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਦਾ ਇਤਿਹਾਸ Read More »