ਪ੍ਰਸੰਗ ਨੰਬਰ 14: ਬਾਬਾ ਬਕਾਲਾ ਨਾਂ ਦੇ ਸਥਾਨ ‘ਤੇ ਰਹਿੰਦੇ ਹੋਏ ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੇ ਰੋਜ਼ਾਨਾ ਜੀਵਨ ਨਾਲ ਸਬੰਧਤ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 13 ਵਿੱਚ ਪਾਠਕਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਣ ਅਤੇ ਉੱਥੇ ਨਿਵਾਸ ਕਰਨ ਬਾਰੇ ਜਾਣੂ ਕਰਵਾਇਆ ਗਿਆ ਸੀ ਇਸ ਲੜੀ ਨੰ 14 ਵਿੱਚ ਅਸੀਂ ਗੁਰੂ ਜੀ ਦੇ ਬਾਬਾ ਬਕਾਲਾ ਵਿਖੇ ਰਹਿੰਦਿਆਂ ਹੋਇਆਂ ੳੁਹਨਾਂ ਦੇ ਨਿੱਤਨੇਮ ਅਤੇ ਕਾਰਜ ਸ਼ੈਲੀ ਬਾਰੇ ਇਤਿਹਾਸ ਸ੍ਰਵਨ ਕਰਾਂਗੇ ਗੁਰੂ […]