ਪ੍ਰਸੰਗ ਨੰਬਰ 84: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਰੂੜੇ ਕੇ ਕਲਾਂ,ਪਿੰਡ ਕੇਲੋਂ, ਪਿੰਡ ਢਿੱਲਵਾਂ ਅਤੇ ਪਿੰਡ ਦੁਲਮੀਕੀ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 83 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਕੱਟੂ, ਕੁੰਬੜਵਾਲ, ਸੂਹਿਆਣਾ ਅਤੇ ਹੰਡਿਆਇਆ ਆਦਿ ਪਿੰਡਾਂ ਵਿੱਚ ਪ੍ਰਚਾਰ ਕਰਨ ਲਈ ਪਹੁੰਚਦੇ ਹਨ, ਜਿੱਥੇ ਅੱਜ ਗੁਰੂ ਸਾਹਿਬ ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਵੀ ਸੁਸ਼ੋਭਿਤ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ […]