ਪ੍ਰਸੰਗ ਨੰਬਰ 54: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਧਰਮ ਪ੍ਰਚਾਰ ਯਾਤਰਾ ਦੌਰਾਨ ਪਿੰਡ ਲੰਗ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 53 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਨੌਲੱਖੇ ਪਿੰਡ ਵਿੱਚ ਵਿਚਰ ਕੇ ਪ੍ਰਚਾਰ ਕਰਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਲੰਘ ਵਿਖੇ ਪਹੁੰਚ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਦੇ ਹਨ ਗੁਰੂ ਤੇਗ ਬਹਾਦਰ ਜੀ ਪਿੰਡ ਲੰਘ […]