ਪ੍ਰਸੰਗ ਨੰਬਰ 24: ਗੁਰਤਾ ਗੱਦੀ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਹਿਲੀ ਅੰਮ੍ਰਿਤਸਰ ਯਾਤਰਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 23 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਧੀਰਮੱਲ ਗੁਰੂ ਘਰ ਦਾ ਵਿਰੋਧ ਕਰਦਾ ਸੀ ਅਤੇ ਉਸਨੇ ਗੁਰੂ ਤੇਗ ਬਹਾਦਰ ਜੀ ਉੱਤੇ ਗੋਲੀ ਵੀ ਚਲਵਾਈ ਸੀ ਇਸ ਲੜੀ ਵਿੱਚ ਅਸੀਂ ਗੁਰੂ ਤੇਗ ਬਹਾਦਰ ਜੀ ਦਾ ਅਸਲੀ ਗੁਰੂ ਵਜੋਂ ਪ੍ਰਗਟ ਹੋਣ ਬਾਰੇ ਅਤੇ ਇੱਕ ਸਿੱਖ ਦੀ ਗੁਰੂ ਘਰ ਬਾਰੇ ਸ਼ਰਧਾ […]