ਪ੍ਰਸੰਗ ਨੰਬਰ 100: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਧਰਮ ਪ੍ਰਚਾਰ – ਪ੍ਰਸਾਰ ਯਾਤਰਾ ਸੰਬੰਧਿਤ ਮਿਰਜ਼ਾਪੁਰ ਯੂਪੀ ਦਾ ਇਤਿਹਾਸ।
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 99 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਇਲਾਹਾਬਾਦ ਪਹੁੰਚਦੇ ਹਨ ਜਿੱਥੇ ਗੁਰੂ ਸਾਹਿਬ ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ ਅਤੇ ਇੱਥੇ ਹੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਮਾਤਾ ਗੁਜਰ ਕੌਰ ਜੀ ਦੇ ਗਰਭ ਵਿੱਚ ਹੋਇਆ ਸੀ ਇਸ ਲੜੀ ਵਿੱਚ ਅਸੀਂ ਸ੍ਰਵਨ […]