ਪ੍ਰਸੰਗ ਨੰਬਰ 90: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਪ੍ਰਚਾਰ ਯਾਤਰਾ ਦੌਰਾਨ ਥਾਨੇਸਰ (ਕੁਰੂਕਸ਼ੇਤਰ) ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 89 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਅੱਗੇ ਪਿੰਡ ਟੇਕ ਅਤੇ ਪਿੰਡ ਬਾਰਨਾ ਵਿੱਚ ਪ੍ਰਚਾਰ ਕਰਦੇ ਹਨ ਅਤੇ ਲੋਕਾਂ ਨੂੰ ਤੰਬਾਕੂ ਵਰਗੇ ਨਸ਼ਿਆਂ ਤੋਂ ਸੁਚੇਤ ਕਰਕੇ ਇੱਕ ਅਕਾਲ ਪੁਰਖ ਤੇ ਭਰੋਸਾ ਕਰਨ ਦਾ ਬਚਨ ਕਰਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ […]