ਪ੍ਰਸੰਗ ਨੰਬਰ 30 ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਫਰ ਨਾਲ ਸਬੰਧਤ ਖੇਮਕਰਨ ਨਗਰ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 29 ਵਿੱਚ ਅਸੀਂ ਪਾਠਕਾਂ ਨੂੰ ਸ੍ਰਵਨ ਕਰਵਾਇਆ ਸੀ ਕਿ ਗੁਰੂ ਤੇਗ ਬਹਾਦਰ ਜੀ ਪ੍ਰਚਾਰ ਕਰਦੇ ਹੋਏ ਆਪਣੇ ਜੱਦੀ ਪਿੰਡ ਵਿਖੇ ਪਹੁੰਚ ਜਾਂਦੇ ਹਨ। ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਅੱਗੇ ਪ੍ਰਚਾਰ ਕਰਦੇ ਹੋਏ ਖੇਮਕਰਨ ਸਾਹਿਬ ਵਿਖੇ ਪਹੁੰਚਦੇ ਹਨ ਅਤੇ ਉੱਥੇ ਗੁਰੂ ਸਾਹਿਬ ਜੀ […]