ਰਾਗ ਬਸੰਤ ਹਿੰਡੋਲ ਮਹਿਲਾ ੯ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ
ਰਾਗ ਬਸੰਤ ਹਿੰਡੋਲ ਮਹਿਲਾ ੯ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਰਾਗੁ ਬਸਤੁ ਹਿੰਡੋਲ ਮਹਲਾ ੯ ॥ ਸਾਧੋ ਇਹੁ ਤਨੁ ਮਿਥਿਆ ਜਾਨਉ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ […]