ਰਾਗ ਜੈਤਸਰੀ ਮਹਿਲਾ ੯ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ
ਰਾਗ ਜੈਤਸਰੀ ਮਹਿਲਾ ੯ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਰਾਗੁ ਜੈਤਸਰੀ ੴ ਸਤਿਗੁਰ ਪ੍ਰਸਾਦਿ ॥ ਜੈਤਸਰੀ ਮਹਲਾ ੯ ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ […]