ਪ੍ਰਸੰਗ ਨੰਬਰ 63: ਗੁਰੂ ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਨਾਲ ਸਬੰਧਤ ਪਿੰਡ ਗੁਰਨਾ, ਪਿੰਡ ਲੇਹਲ ਕਲਾਂ, ਪਿੰਡ ਮਕਰੌਂਦ, ਪਿੰਡ ਮਹਾਸਿੰਘ ਵਾਲਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 62 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਕਮਾਲਪੁਰ ਅਤੇ ਦਿੜ੍ਹਬੇ ਪਿੰਡ ਵਿੱਚ ਪ੍ਰਚਾਰ ਦੀ ਸੇਵਾ ਨਿਭਾਉਂਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਅੱਗੇ ਪਿੰਡ ਮੂਣਕ ਅਤੇ ਮਕਰੋਰ ਸਾਹਿਬ ਵਿਖੇ ਪਹੁੰਚ ਕੇ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ […]