ਪ੍ਰਸੰਗ ਨੰਬਰ 1: ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਤੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੱਕ ਜੀਵਨ ਯਾਤਰਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 1 ਵਿੱਚ ਅਸੀਂ ਗੁਰੂ ਰਾਮਦਾਸ ਜੀ ਦੇ ਪਰਿਵਾਰ ਤੋਂ ਲੈ ਕੇ ਗੁਰੂ ਤੇਗ ਬਹਾਦਰ ਜੀ ਦੇ ਜਨਮ ਤੱਕ ਦੇ ਸਫ਼ਰ ਦਾ ਜ਼ਿਕਰ ਕਰਾਂਗੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ 1534 ਈਸਵੀ ਵਿੱਚ ਹੋਇਆ। ਉਹਨਾਂ ਦੇ ਮਾਤਾ ਪਿਤਾ ਬਚਪਨ ਵਿੱਚ ਹੀ ਚੜ੍ਹਾਈ ਕਰ ਗਏ ਸਨ। ਬਚਪਨ ਵਿੱਚ ਗੁਰੂ ਸਾਹਿਬ ਜੀ […]