ਪ੍ਰਸੰਗ ਨੰਬਰ 13: ਬਾਬਾ ਬਕਾਲਾ ਨਾਂ ਦੇ ਸਥਾਨ ਤੇ ਰਹਿੰਦੇ ਹੋਏ ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਦੀ ਲੜੀ ਨੰ 12 ਵਿੱਚ ਅਸੀਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਨਾਨਕੀ ਜੀ ਦੇ ਬਾਬਾ ਬਕਾਲਾ ਸਾਹਿਬ ਜਾਣ ਬਾਰੇ ਇਤਿਹਾਸ ਸ੍ਰਵਨ ਕੀਤਾ ਸੀ ਇਸ ਲੜੀ ਨੰ 13 ਵਿੱਚ ਅਸੀਂ ਗੁਰੂ ਤੇਗ ਬਹਾਦਰ ਜੀ ਦੇ ਬਾਬਾ ਬਕਾਲਾ ਵਿਖੇ ਪਹੁੰਚਣ ਬਾਰੇ ਅਤੇ ੳੁੱਥੇ […]