ਪ੍ਰਸੰਗ ਨੰਬਰ 3: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਅਦਭੁਤ ਬਾਲ ਲੀਲਾ ਨਾਲ ਭਰੀ ਜੀਵਨ ਯਾਤਰਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 2 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਮੇਂ ਖੁਸ਼ੀਆਂ ਮਨਾਈਆਂ ਜਾਂਦੀਆਂ ਹਨ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਆਪ ਆਪਣੇ ਬਾਲਕ ਅੱਗੇ ਸੀਸ ਵੀ ਨਿਵਾਉਂਦੇ ਹਨ ਇਸ ਲੜੀ ਵਿੱਚ ਅਸੀਂ ਗੁਰੂ ਤੇਗ ਬਹਾਦਰ ਜੀ ਦੇ ਬਚਪਨ ਬਾਰੇ ਸ੍ਰਵਨ ਕਰਾਂਗੇ ਕਿ ਗੁਰੂ ਸਾਹਿਬ ਜੀ […]