ਪ੍ਰਸੰਗ ਨੰਬਰ 93: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਧਾਰਮਿਕ ਪ੍ਰਚਾਰ ਯਾਤਰਾ ਨਾਲ ਸਬੰਧਤ ਸੋਨੀਪਤ ਨਾਮਕ ਸਥਾਨ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 92 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਸਲੇਮਪੁਰ ਤੋਂ ਅੱਗੇ ਖਾਨਪੁਰ ਅਤੇ ਬਨੀ ਬਦਨਪੁਰ ਆਦਿ ਪਿੰਡਾਂ ਵਿੱਚ ਪਹੁੰਚਦੇ ਹਨ ਜਿੱਥੇ ਗੁਰੂ ਸਾਹਿਬ ਜੀ ਨੇ ਮੰਜੀ ਵੀ ਬਖਸ਼ਿਸ਼ ਕੀਤੀ ਸੀ ਅਤੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਖੂਹ ਵੀ ਲਗਵਾਏ ਸਨ। ਅੱਜ ਉੱਥੇ ਗੁਰੂ […]