Safar-E-Patshahi 9

Safar-E-Patshahi

ਪ੍ਰਸੰਗ ਨੰਬਰ 61: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਨਾਲ ਸੰਬੰਧਤ ਪਿੰਡ ਘਰਾਚੋਂ, ਪਿੰਡ ਨਾਗਰੇ ਅਤੇ ਪਿੰਡ ਘਨੋਦ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 60 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਆਲੋਅਰਖ ਤੋਂ ਅੱਗੇ ਪ੍ਰਚਾਰ ਕਰਦੇ ਹੋਏ ਪਿੰਡ ਟੋਡਾ, ਫੱਗੂਵਾਲਾ ਅਤੇ ਘਰਾਚੋਂ ਆਦਿ ਪਿੰਡਾਂ ਵਿੱਚ ਪਹੁੰਚਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਘਰਾਚੋਂ ਪਹੁੰਚ ਕੇ ਭਾਈ ਦੇਸਾ ਜੀ ਨੂੰ ਸਿੱਖੀ ਪ੍ਰਚਾਰ […]

ਪ੍ਰਸੰਗ ਨੰਬਰ 60 ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਧੋਂਡੇ ਅਤੇ ਪਿੰਡ ਫੱਗੂਵਾਲਾ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 59 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਕਾਕੜੇ ਵਿਖੇ ਪਹੁੰਚ ਕੇ ਇੱਕ ਸਿੱਖ ਕੋਲੋਂ ਸੇਵਾ ਲੈਂਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਕਾਕੜੇ,ਆਲੋਅਰਖ ਤੋਂ ਅੱਗੇ ਪ੍ਰਚਾਰ ਕਰਦੇ ਹੋਏ ਪਿੰਡ ਟੋਡੇ , ਫੱਗੂਵਾਲਾ ਅਤੇ ਘਰਾਚੋਂ ਆਦਿ ਪਿੰਡਾਂ ਵਿੱਚ

ਪ੍ਰਸੰਗ ਨੰਬਰ 59: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਧਰਮ ਪ੍ਰਚਾਰ ਯਾਤਰਾ ਦੌਰਾਨ ਪਿੰਡ ਕੱਕੜ ਅਤੇ ਪਿੰਡ ਆਲੋਅਰਖ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 58 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਰੋਹਟੇ ਤੋਂ ਅੱਗੇ ਚੱਲ ਕੇ ਥੂਹੀ ਪਿੰਡ ਵਿੱਚ ਬਿਰਾਜਮਾਨ ਹੁੰਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਅੱਗੇ ਕਾਕੜੇ ਪਿੰਡ ਦੀ ਧਰਤੀ ਤੇ ਆਪਣੇ ਚਰਨ ਪਾਉਂਦੇ ਹਨ ਅਤੇ ਉਥੋਂ ਦੇ ਇੱਕ

ਪ੍ਰਸੰਗ ਨੰਬਰ 58: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਥੂਈ ਅਤੇ ਪਿੰਡ ਰਾਮਗੜ੍ਹ ਬੌੜਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 57 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਅਗੋਲ ਤੋਂ ਚੱਲ ਕੇ ਰੋਹਟਾ ਪਿੰਡ ਵਿੱਚ ਪ੍ਰਚਾਰ ਦੀ ਸੇਵਾ ਨਿਭਾਉਂਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਰੋਹਟੇ ਤੋਂ ਅੱਗੇ ਥੂਹੀ ਪਿੰਡ ਵਿੱਚ ਜਾ ਕੇ ਬਿਰਾਜਮਾਨ ਹੁੰਦੇ ਹਨ ਰੋਹਟੇ ਤੋਂ

ਪ੍ਰਸੰਗ ਨੰਬਰ 57: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਰੋਹਟਾ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 56 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਸਿੰਬੜੋ, ਧੰਨਗੇੜਾ ਅਤੇ ਅਗੋਲ ਆਦਿ ਪਿੰਡਾਂ ਵਿੱਚ ਪ੍ਰਚਾਰ ਦੀ ਸੇਵਾ ਨਿਭਾਉਂਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਅਗੋਲ ਤੋਂ ਅੱਗੇ ਚੱਲ ਕੇ ਨੇੜੇ ਹੀ ਰੋਹਟਾ ਵਿਖੇ ਜਾ ਕੇ ਬਿਰਾਜਮਾਨ ਹੁੰਦੇ

ਪ੍ਰਸੰਗ ਨੰਬਰ 56: ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਧੰਗੇੜਾ ਅਤੇ ਪਿੰਡ ਅਗੋਲ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 55 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਸੈਫਾਬਾਦ ਦੇ ਨੇੜੇ ਤੇੜੇ ਦੇ ਪਿੰਡਾਂ ਵਿੱਚ ਪ੍ਰਚਾਰ ਦੌਰੇ ਕਰਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਲੰਘ ਤੋਂ ਹੁੰਦੇ ਹੋਏ ਟਹਿਲਪੁਰਾ ਅਤੇ ਆਕੜ ਪਿੰਡ ਵਿੱਚੋਂ ਲੰਘਦੇ ਹੋਏ ਅੱਗੇ ਸਿੰਬੜੋ, ਧੰਗੇੜਾ

ਪ੍ਰਸੰਗ ਨੰਬਰ 55 ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਟਹਿਲਪੁਰਾ, ਪਿੰਡ ਆਕੜ ਅਤੇ ਪਿੰਡ ਸਿੰਬਰੋ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 54 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਿੰਡ ਲੰਘ ਵਿਖੇ ਪਹੁੰਚ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਸੈਫਾਬਾਦ ਦੇ ਨੇੜੇ ਤੇੜੇ ਦੇ ਪਿੰਡਾਂ ਵਿੱਚ ਪ੍ਰਚਾਰ ਕਰਦੇ ਹਨ ਗੁਰੂ ਤੇਗ ਬਹਾਦਰ ਜੀ

ਪ੍ਰਸੰਗ ਨੰਬਰ 54: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਧਰਮ ਪ੍ਰਚਾਰ ਯਾਤਰਾ ਦੌਰਾਨ ਪਿੰਡ ਲੰਗ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 53 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਨੌਲੱਖੇ ਪਿੰਡ ਵਿੱਚ ਵਿਚਰ ਕੇ ਪ੍ਰਚਾਰ ਕਰਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ  ਪਿੰਡ ਲੰਘ ਵਿਖੇ ਪਹੁੰਚ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਦੇ ਹਨ ਗੁਰੂ ਤੇਗ ਬਹਾਦਰ ਜੀ ਪਿੰਡ ਲੰਘ

ਪ੍ਰਸੰਗ ਨੰਬਰ 53: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਚਾਰ ਦੌਰੇ ਦੌਰਾਨ ਪਿੰਡ ਨੌਲਖਾ ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 52 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਜੀ ਪਟਿਆਲੇ ਵਿੱਚ ਵਿਚਰਦੇ ਹਨ, ਜਿੱਥੇ ਅੱਜ ਗੁਰੂ ਸਾਹਿਬ ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਬਣੇ ਹੋਏ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਆਪਣੇ ਪੂਰੇ ਪਰਿਵਾਰ ਸਮੇਤ ਪ੍ਰਚਾਰਕ ਦੌਰੇ ਕਰਦੇ ਹਨ ਅਤੇ

ਪ੍ਰਸੰਗ ਨੰਬਰ 52: ਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੀ ਪ੍ਰਚਾਰ ਯਾਤਰਾ ਦੌਰਾਨ ਪਿੰਡ ਲਹਿਲ (ਮੌਜੂਦਾ ਪਟਿਆਲਾ ਸ਼ਹਿਰ) ਦਾ ਇਤਿਹਾਸ

ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 51 ਵਿੱਚ ਅਸੀਂ ਸ੍ਰਵਨ ਕੀਤਾ ਸੀ ਕਿ ਗੁਰੂ ਤੇਗ ਬਹਾਦਰ ਪਿੰਡ ਬੀਬੀਪੁਰ , ਬੁੱਧਪੁਰ ਅਤੇ ਪਿੰਡ ਕਰਾਹ ਵਿਖੇ ਪਹੁੰਚਦੇ ਹਨ ਇਸ ਲੜੀ ਵਿੱਚ ਅਸੀਂ ਸ੍ਰਵਨ ਕਰਾਂਗੇ ਕਿ ਗੁਰੂ ਤੇਗ ਬਹਾਦਰ ਜੀ ਪਟਿਆਲੇ ਦੀ ਧਰਤੀ ਨੂੰ ਭਾਗ ਲਾਉਂਦੇ ਹਨ ਅਤੇ ਇੱਥੇ ਸਿੱਖੀ ਦਾ ਬੂਟਾ ਲਾਉਂਦੇ ਹਨ ਹੁਣ ਅਸੀਂ ਸਫ਼ਰ