ਪ੍ਰਸੰਗ ਨੰਬਰ 21: ਭਾਈ ਮੱਖਣ ਸ਼ਾਹ ਲੁਬਾਣਾ ਦਾ ਇਤਿਹਾਸ
ਸਫ਼ਰ ਏ ਪਾਤਸ਼ਾਹੀ ਨੌਵੀਂ ਦੀ ਲੜੀ ਨੰ 20 ਵਿੱਚ ਅਸੀਂ ਪਾਠਕਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਗੁਰਗੱਦੀ ਉੱਤੇ ਬਿਰਾਜਮਾਨ ਹੋਣ ਬਾਰੇ ਜਾਣੂ ਕਰਵਾਇਆ ਸੀ ਇਸ ਲੜੀ ਵਿੱਚ ਅਸੀਂ ਮੱਖਣ ਸ਼ਾਹ ਲੁਬਾਣਾ ਬਾਰੇ ਅਤੇ ਉਸਦੇ ਪਿਛੋਕੜ ਬਾਰੇ ਜਾਣੂ ਹੋਵਾਂਗੇ। ਮੱਖਣ ਸ਼ਾਹ ਲੁਬਾਣਾ ਕਿਸ ਤਰ੍ਹਾਂ ਗੁਰੂ ਦਰਬਾਰ ਵਿੱਚ ਆਇਆ, ਇਸ ਬਾਰੇ ਵੀ ਅਸੀਂ ਜਾਣਕਾਰੀ ਹਾਸਲ ਕਰਾਂਗੇ। […]