ਰਾਗ ਆਸਾ ਮਹਿਲਾ ੯ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ
ਰਾਗ ਬਿਹਾਗੜਾ ਮਹਿਲਾ ੯ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ੴ ਸਤਿਗੁਰਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ […]